Rani lakshmibai biography in punjabi yahoo


  • Rani lakshmibai biography in punjabi yahoo
  • [MEMRES-5]...

    ਰਾਣੀ ਲਕਸ਼ਮੀਬਾਈ

    ਰਾਣੀ ਲਕਸ਼ਮੀਬਾਈ

    ਝਾਸੀ ਦੀ ਰਾਣੀ ਲਕਸ਼ਮੀ ਬਾਈਉਚਾਰਨ (ਮਦਦ·ਫ਼ਾਈਲ)(ਮਰਾਠੀ: 19 ਨਵੰਬਰ 1828 – 18 ਜੂਨ 1858) ਭਾਰਤ ਦੀ ਇੱਕ ਦੇਸੀ ਮਰਾਠਾ ਰਿਆਸਤ, ਝਾਂਸੀ, ਦੀ ਰਾਣੀ ਸੀ ਅਤੇ ਭਾਰਤ ਦੀ ਅਜ਼ਾਦੀ ਦੀ ਪਹਿਲੀ ਜੰਗ (1857) ਦੇ ਲੀਡਰਾਂ ਵਿਚੋਂ ਇੱਕ ਸੀ। ਅਪ੍ਰੈਲ 1857 ਨੂੰ ਅੰਗਰੇਜ਼ ਜਰਨੈਲ ਸਰ ਹੀਵਰੋਜ਼ ਨੇ ਝਾਂਸੀ ’ਤੇ ਚੜ੍ਹਾਈ ਕੀਤੀ ਅਤੇ ਰਾਣੀ ਅਤੇ ਤਾਤੀਆ ਟੋਪੇ ਨੂੰ ਹਰਾ ਕੇ ਝਾਂਸੀ ਤੇ ਕਬਜ਼ਾ ਕਰ ਲਿਆ। ਰਾਣੀ ਮਰਦਾਂ ਦਾ ਲਿਬਾਸ ਪਾ ਕੇ ਅੰਗਰੇਜ਼ ਫ਼ੌਜ ਦੇ ਮੁਕਾਬਲੇ ’ਚ ਮੈਦਾਨ ਵਿੱਚ ਆਈ ਅਤੇ ਆਪਣੀ ਫ਼ੌਜ ਦੀ ਕਮਾਨ ਕਰਦੀ ਹੋਈ 29 ਸਾਲ ਦੀ ਉਮਰ ਵਿੱਚ ਜੰਗ ਦੌਰਾਨ ਮਾਰੀ ਗਈ।

    ਮੁੱਢਲਾ ਜੀਵਨ

    [ਸੋਧੋ]

    ਮਨੂੰ ਦੀ ਮਾਂ ਉਸ ਨੂੰ ਬਚਪਨ ਵਿੱਚ ਹੀ ਛੱਡ ਗਈ ਅਤੇ ਪਿਤਾ ਨੇ ਮਾਂ ਬਣ ਕੇ ਉਸ ਦਾ ਪਾਲਣ ਪੋਸ਼ਣ ਕੀਤਾ ਅਤੇ ਸ਼ਿਵਾ ਜੀ ਜਿਹੇ ਬਹਾਦਰਾਂ ਦੀਆਂ ਗਾਥਾਵਾਂ ਸੁਣਾਈਆਂ | ਉਸ ਨੂੰ ਦੇਖ ਕੇ ਅਜਿਹਾ ਲਗਦਾ ਸੀ ਕਿ ਜਿਵੇਂ ਉਹ ਆਪ ਬਹਾਦਰੀ ਦੀ ਅਵਤਾਰ ਹੋਵੇ ਅਤੇ ਜਦੋਂ ਉਹ ਬਚਪਨ ਵਿੱਚ ਸ਼ਿਕਾਰ ਖੇਡਦੀ, ਨਕਲੀ ਜੰਗ ਦੇ ਮੈਦਾਨ ਨੂੰ ਉਸਾਰਦੀ ਤਾਂ ਉਸ ਦੀਆਂ ਤਲਵਾਰਾਂ ਦੇ ਵਾਰ ਵੇਖ ਕੇ ਮਰਾਠੇ ਵੀ ਖੁਸ਼ ਹੋ ਜਾਂਦੇ ਸਨ | ਰਾਣੀ ਲਕਸ਼ਮੀ ਬਾਈ ਦਾ ਜਨਮ ਸ਼ਾਇਦ 19 ਨਵੰਬਰ 1828[1][2][3] ਨੂੰ ਕਾਸ਼ੀ (ਬਨਾਰਸ) ਵਿੱਚ ਮਹਾਰਾਸ਼ਟਰ ਦੇ ਰਹਿਣ ਵਾਲ਼ੇ ਇੱਕ ਬ੍ਰਹਮਣ ਮੋਰੋਪੰਤ